Bible Language

Jeremiah 7:20 (AKJV) American King James Version

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਏਸ ਅਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜਮੀਨ ਦਿਆਂ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ।।
IRVPA   ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।