Bible Language

Jeremiah 7:23 (AKJV) American King James Version

Versions

PAV   ਪਰ ਏਸ ਗੱਲ ਦਾ ਮੈਂ ਓਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
IRVPA   ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ