Bible Language

Jeremiah 7:24 (AKJV) American King James Version

Versions

PAV   ਨਾ ਓਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਓਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਓਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵੱਧੇ
IRVPA   ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।