Bible Language

Jeremiah 8 (AKJV) American King James Version

Versions

PAV   ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਪਾਤਸ਼ਾਹਾਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਓਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ
IRVPA   ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।