Bible Language

Jeremiah 8:10 (AKJV) American King James Version

Versions

PAV   ਏਸ ਲਈ ਮੈਂ ਓਹਨਾਂ ਦੀਆਂ ਤੀਵੀਆਂ ਹੋਰਨਾਂ ਨੂੰ ਦਿਆਂਗਾ, ਓਹਨਾਂ ਦੇ ਖੇਤ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੀਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
IRVPA   ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।