Bible Language

Jeremiah 8:12 (AKJV) American King James Version

Versions

PAV   ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਓਹ ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।
IRVPA   ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।