Bible Language

Jeremiah 8:16 (AKJV) American King James Version

Versions

PAV   ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਓਹ ਆਉਂਦੇ ਹਨ, ਓਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
IRVPA   ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।