Bible Language

Jeremiah 8:9 (AKJV) American King James Version

Versions

PAV   ਬੁੱਧਵਾਨ ਲੱਜਿਆਵਾਨ ਹੋਣਗੇ, ਓਹ ਘਾਬਰ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਓਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਓਹਨਾਂ ਦੀ ਏਹ ਕੀ ਬੁੱਧ ਹੋਈ?
IRVPA   ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?