Bible Language

Jeremiah 9:16 (AKJV) American King James Version

Versions

PAV   ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।।
IRVPA   ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ। PS