Bible Language

Jeremiah 9:24 (AKJV) American King James Version

Versions

PAV   ਪਰ ਜਿਹੜਾ ਮਾਣ ਕਰਦਾ ਹੈ ਉਸ ਏਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਨ੍ਹਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
IRVPA   ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ