Bible Language

Jeremiah 9:5 (AKJV) American King James Version

Versions

PAV   ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ,
IRVPA   ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,