Bible Language

Jeremiah 9:7 (AKJV) American King James Version

Versions

PAV   ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਤਾਵਾਂਗਾ ਅਤੇ ਓਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
IRVPA   ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?