Bible Language

Job 2:4 (AKJV) American King James Version

Versions

PAV   ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਖੱਲ ਦੇ ਬਦਲੇ ਖੱਲ ਸਗੋਂ ਮਨੁੱਖ ਆਪਣਾ ਸਭ ਕੁੱਝ ਆਪਣੇ ਪ੍ਰਾਣਾਂ ਲਈ ਦੇ ਦੇਵੇਗਾ
IRVPA   ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।