Bible Language

Job 42:3 (AKJV) American King James Version

Versions

PAV   ਏਹ ਕੌਣ ਹੈ ਜਿਹੜਾ ਆਗਿਆਨਤਾ ਨਾਲ ਸਲਾਹ ਨੂੰ ਢੱਕਦਾ ਹੈ? ਏਸ ਲਈ ਮੈਂ ਉਹ ਬਕਿਆ ਜਿਹ ਨੂੰ ਮੈਂ ਨਾ ਸਮਝਿਆ। ਏਹ ਮੇਰੇ ਲਈ ਅਚਰਜ ਗੱਲਾਂ ਸਨ ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸਾਂ!
IRVPA   ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ! PEPS