Bible Language

John 10:18 (AKJV) American King James Version

Versions

PAV   ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ
ERVPA   ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।
IRVPA   ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”