Bible Language

John 13:19 (AKJV) American King James Version

Versions

PAV   ਏਦੋਂ ਅੱਗੇ ਇਸ ਗੱਲ ਦੇ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਦੱਸਦਾ ਹਾਂ ਤਾਂ ਜਿਸ ਵੇਲੇ ਇਹ ਪੂਰੀ ਹੋ ਲਵੇ ਤਾਂ ਤੁਸੀਂ ਪਰਤੀਤ ਕਰੋ ਜੋ ਮੈਂ ਉਹੋ ਹਾਂ
ERVPA   ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
IRVPA   ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।