Bible Language

John 13:23 (AKJV) American King James Version

Versions

PAV   ਉਸ ਦੇ ਚੇਲਿਆਂ ਵਿੱਚੋਂ ਇੱਕ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਯਿਸੂ ਦੀ ਛਾਤੀ ਤੇ ਢਾਸਣਾ ਲਾਏ ਹੋਏ ਸੀ
ERVPA   ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖਢ਼ਾ ਸੀ, ਜਿਸਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।
IRVPA   ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।