Versions
PAV ਪਰ ਜਿਹੜੇ ਖਾਣ ਬੈਠੇ ਸਨ ਉਨ੍ਹਾਂ ਵਿੱਚੋਂ ਕਿਸੇ ਨੇ ਨਾ ਜਾਤਾ ਭਈ ਓਨ ਉਹ ਨੂੰ ਇਹ ਕਾਹ ਦੇ ਲਈ ਆਖਿਆ
ERVPA ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
IRVPA ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।