Bible Language

John 13:5 (AKJV) American King James Version

Versions

PAV   ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
ERVPA   ਫ਼ਿਰ ਉਸਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸਨੇ ਉਨ੍ਹਾਂ ਦੇ ਪੈਰ ਪੂੰਝੇ।
IRVPA   ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।