Bible Language

John 13:7 (AKJV) American King James Version

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
ERVPA   ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
IRVPA   ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”