Bible Language

John 18:23 (AKJV) American King James Version

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਬੁਰਾ ਕਿਹਾ ਤਾਂ ਤੂੰ ਬੁਰੇ ਦੀ ਗਵਾਹੀ ਦਿਹ ਪਰ ਜੇ ਮੈਂ ਚੰਗਾ ਕਿਹਾ ਤਾਂ ਮੈਨੂੰ ਕਿਉਂ ਮਾਰਦਾ ਹੈਂॽ
ERVPA   ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਮ੍ਹਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁਟਿਆ ਹੈ?”
IRVPA   ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”