Bible Language

John 18:26 (AKJV) American King James Version

Versions

PAV   ਸਰਦਾਰ ਜਾਜਕ ਦੇ ਚਾਕਰਾਂ ਵਿੱਚੋਂ ਇੱਕ ਨੇ ਜਿਹੜਾ ਉਸ ਮਨੁੱਖ ਦਾ ਸਾਕ ਸੀ ਜਿਹ ਦਾ ਕੰਨ ਪਤਰਸ ਨੇ ਉਡਾ ਦਿੱਤਾ ਸੀ ਆਖਿਆ, ਭਲਾ ਮੈਂ ਤੈਨੂੰ ਉਹ ਦੇ ਨਾਲ ਬਾਗ ਵਿੱਚ ਨਹੀਂ ਵੇਖਿਆॽ
ERVPA   ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
IRVPA   ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”