Bible Language

John 18:32 (AKJV) American King James Version

Versions

PAV   ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਬਚਨ ਪੂਰਾ ਹੋਵੇ ਜਿਹੜਾ ਓਨ ਇਸ ਗੱਲ ਦਾ ਪਤਾ ਦੇਣ ਨੂੰ ਕਿਹਾ ਸੀ ਭਈ ਮੈਂ ਕਿਹੜੀ ਮੌਤ ਨਾਲ ਮਰਨਾ ਹੈ।।
ERVPA   ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।
IRVPA   ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।