Bible Language

John 18:37 (AKJV) American King James Version

Versions

PAV   ਅੱਗੋਂ ਪਿਲਾਤੁਸ ਨੇ ਉਹ ਨੂੰ ਆਖਿਆ, ਤਾਂ ਫੇਰ ਤੂੰ ਪਾਤਸ਼ਾਹ ਹੈਂॽ ਯਿਸੂ ਨੇ ਉੱਤਰ ਦਿੱਤਾ, ਸਤ ਬਚਨ, ਮੈਂ ਪਾਤਸ਼ਾਹ ਹੀ ਹਾਂ ਮੈਂ ਇਸ ਲਈ ਜਨਮ ਧਾਰਿਆ ਅਤੇ ਇਸੇ ਲਈ ਜਗਤ ਵਿੱਚ ਆਇਆ ਹਾਂ ਭਈ ਸਚਿਆਈ ਉੱਤੇ ਸਾਖੀ ਦਿਆਂ ਹਰੇਕ ਜੋ ਸਚਿਆਈ ਦਾ ਹੈ ਮੇਰਾ ਬਚਨ ਸੁਣਦਾ ਹੈ
ERVPA   ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
IRVPA   ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”