Bible Language

John 21:20 (AKJV) American King James Version

Versions

PAV   ਪਤਰਸ ਨੇ ਫਿਰ ਕੇ ਉਸ ਚੇਲੇ ਨੂੰ ਮਗਰ ਆਉਂਦਾ ਵੇਖਿਆ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਹ ਨੇ ਰਾਤ ਦੇ ਖਾਣੇ ਦੇ ਵੇਲੇ ਉਸ ਦੀ ਛਾਤੀ ਉੱਤੇ ਢਾਸਣਾ ਲਾਇਆ ਹੋਇਆ ਆਖਿਆ ਸੀ ਕਿ ਪ੍ਰਭੁ ਜੀ ਉਹ ਕੌਣ ਹੈ ਜੋ ਤੈਨੂੰ ਫੜਵਾਉਂਦਾ ਹੈॽ
ERVPA   ਪਤਰਸ ਆਸੇ-ਪਾਸੇ ਮੁਡ਼ਿਆ ਅਤੇ ਵੇਖਿਆ ਕਿ ਜਿਸਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿਛੇ ਰਿਹਾ ਸੀ। ਇਹ ਉਹ ਚੇਲਾ ਸੀ ਜਿਹਡ਼ਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ਡ਼ਵਾਏਗਾ?)
IRVPA   {ਯਿਸੂ ਅਤੇ ਉਸ ਦਾ ਪਿਆਰਾ ਚੇਲਾ} PS ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”