Bible Language

John 21:23 (AKJV) American King James Version

Versions

PAV   ਤਾਂ ਭਾਈਆਂ ਵਿੱਚ ਇਹ ਗੱਲ ਖਿੰਡ ਗਈ ਭਈ ਉਹ ਚੇਲੇ ਨਾ ਮਰੂ। ਪਰ ਯਿਸੂ ਨੇ ਉਹ ਨੂੰ ਇਹ ਨਹੀਂ ਆਖਿਆ ਸੀ ਭਈ ਉਹ ਨਾ ਮਰੇਗਾ ਪਰ ਇਹ ਕਿ ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ।।
ERVPA   ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”
IRVPA   ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”