Bible Language

John 6:21 (AKJV) American King James Version

Versions

PAV   ਤਾਂ ਓਹ ਉਸ ਨੂੰ ਬੇੜੀ ਉੱਤੇ ਚੜ੍ਹਾ ਲੈਣ ਨੂੰ ਰਾਜ਼ੀ ਹੋਏ ਅਤੇ ਬੇੜੀ ਉਵੇਂ ਉਸ ਥਾਂ ਨੂੰ ਜਿੱਥੇ ਉਨ੍ਹਾਂ ਜਾਣਾ ਸੀ ਜਾ ਪੁੱਜੀ ।।
ERVPA   ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇਡ਼ੀ ਅੰਦਰ ਚਢ਼ਾਕੇ ਖੁਸ਼ ਹੋ ਗਏ। ਉਸਤੋਂ ਬਾਦ ਜਿਥੇ ਉਨ੍ਹਾਂ ਨੇ ਪੁੱਜਣਾ ਸੀ, ਬੇਡ਼ੀ ਉਥੇ ਪਹੁੰਚੀ।
IRVPA   ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।