Bible Language

John 6:7 (AKJV) American King James Version

Versions

PAV   ਫ਼ਿਲਿਪੁੱਸ ਨੇ ਉਸ ਨੂੰ ਉੱਤਰ ਦਿੱਤਾ ਕਿ ਸੌ ਰੁਪਏ ਦੀਆਂ ਰੋਟੀਆਂ ਨਾਲ ਭੀ ਉਨ੍ਹਾਂ ਦਾ ਪੂਰਾ ਨਹੀਂ ਪਟਣਾ ਜੋ ਹਰੇਕ ਨੂੰ ਥੋੜਾ ਜਿਹਾ ਭੀ ਮਿਲੇ
ERVPA   ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕਡ਼ਾ ਹੀ ਦੇਣ ਯੋਗ ਹੋਵਾਂਗੇ।”
IRVPA   ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”