Bible Language

John 7:18 (AKJV) American King James Version

Versions

PAV   ਜੋ ਕੋਈ ਆਪਣੀ ਵੱਲੋਂ ਬੋਲਦਾ ਹੈ ਸੋ ਆਪਣੀ ਹੀ ਵਡਿਆਈ ਚਾਹੁੰਦਾ ਹੈ ਪਰ ਜਿਹੜਾ ਆਪਣੇ ਭੇਜਣ ਵਾਲੇ ਦੀ ਵਡਿਆਈ ਚਾਹੁੰਦਾ ਹੈ ਉਹੋ ਸੱਚਾ ਹੈ ਅਤੇ ਉਹ ਦੇ ਵਿੱਚ ਕੁਧਰਮ ਨਹੀਂ ਹੈ
ERVPA   ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹਡ਼ਾ, ਉਸਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
IRVPA   ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।