Bible Language

John 9:27 (AKJV) American King James Version

Versions

PAV   ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਹੁਣੇ ਤੁਹਾਨੂੰ ਦੱਸਿਆ ਸੀ ਅਤੇ ਤੁਸਾਂ ਸੁਣਿਆ ਹੀ ਨਾ। ਕਿਉਂ ਫੇਰ ਸੁਣਨਾ ਚਾਹੁੰਦੇ ਹੋॽ ਭਲਾ, ਤੁਸੀਂ ਭੀ ਉਹ ਦੇ ਚੇਲੇ ਹੋਣਾ ਚਾਹੁੰਦੇ ਹੋॽ
ERVPA   ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸਦੇ ਚੇਲੇ ਬਣਨਾ ਚਾਹੁੰਦੇ ਹੋ?”
IRVPA   ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”