Bible Language

John 9:29 (AKJV) American King James Version

Versions

PAV   ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਨੇ ਮੂਸਾ ਦੇ ਨਾਲ ਗੱਲਾਂ ਕੀਤੀਆਂ ਹਨ ਪਰ ਇਹ ਨੂੰ ਨਹੀਂ ਜਾਣਦੇ ਭਈ ਕਿੱਥੋਂ ਹੈ
ERVPA   ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿਥੋਂ ਆਇਆ ਹੈ।”
IRVPA   ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”