Bible Language

John 9:39 (AKJV) American King James Version

Versions

PAV   ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
ERVPA   ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਰਣਾ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸਕਣ ਅਤੇ ਉਹ ਜਿਹਡ਼ੇ ਸੋਚਦੇ ਹਨ ਕਿ ਉਹ ਵੇਖ ਸਕਦੇ ਹਨ ਅੰਨ੍ਹੇ ਹੋ ਜਾਣ।”
IRVPA   ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”