Bible Language

Jonah 2:5 (AKJV) American King James Version

Versions

PAV   ਪਾਣੀਆਂ ਨੇ ਮੈਨੂੰ ਜਾਨ ਤਕ ਘੁੱਟ ਲਿਆ, ਡੂੰਘਿਆਈ ਨੇ ਚੁਫੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲਾ ਮੇਰੇ ਸਿਰ ਉੱਤੇ ਵਲੇਟਿਆ ਗਿਆ!
IRVPA   “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ,
ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ,
ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!