Bible Language

Jonah 3:10 (AKJV) American King James Version

Versions

PAV   ਜਦ ਪਰਮੇਸ਼ੁਰ ਨੇ ਓਹਨਾਂ ਦੇ ਕੰਮਾਂ ਨੂੰ ਡਿੱਠਾ ਕਿ ਓਹ ਆਪਣੇ ਭੈੜੇ ਰਾਹ ਤੋਂ ਮੁੜ ਪਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ ਜੋ ਉਸ ਆਖਿਆ ਸੀ ਕਿ ਉਹ ਓਹਨਾਂ ਨਾਲ ਕਰੇਗਾ ਅਤੇ ਉਸ ਨੇ ਉਹ ਨਹੀਂ ਕੀਤੀ।।
IRVPA   ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ। PE