Bible Language

Joshua 11:12 (AKJV) American King James Version

Versions

PAV   ਅਤੇ ਯਹੋਸ਼ਆ ਨੇ ਏਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਓਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਕੇ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
IRVPA   ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।