Bible Language

Joshua 15:10 (AKJV) American King James Version

Versions

PAV   ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੀਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੀਕ ਉੱਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫੇਰ ਬੈਤ-ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ
IRVPA   ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।