Bible Language

Joshua 15:9 (AKJV) American King James Version

Versions

PAV   ਤਾਂ ਉਹ ਹੱਦ ਪਹਾੜ ਦੀਟੀਸੀ ਤੋਂ ਨਫਤੋਂਆ ਦੇ ਸੋਤੇ ਦੇ ਪਾਣੀਆਂ ਤੀਕ ਜਾ ਅੱਪੜੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੀਕ ਗਈ ਫੇਰ ਉਹ ਹੱਦ ਬਆਲਾਹ ਤੀਕ ਜਿਹੜਾ ਕਿਰਯਥ ਯਾਰੀਮ ਹੈ ਅੱਪੜੀ
IRVPA   ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।