Versions
PAV ਯੂਸੁਫ਼ ਦੀ ਅੰਸ ਦਾ ਗੁਣਾ ਇਉਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋਂ ਤੋਂ ਬੈਤ-ਏਲ ਦੀ ਪਹਾੜੀ ਤੀਕ ਚੜ੍ਹਦਾ ਹੈ
IRVPA {ਇਫ਼ਰਾਈਮ ਅਤੇ ਮਨੱਸ਼ਹ ਦੇ ਗੋਤਾਂ ਨੂੰ ਦਿੱਤਾ ਗਿਆ ਹਿੱਸਾ} PS ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤਏਲ ਦੀ ਪਹਾੜੀ ਤੱਕ ਚੜ੍ਹਦਾ ਹੈ।