Bible Language

Joshua 17:17 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਅਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਗੁਣਾ ਨਹੀਂ ਹੋਵੇਗਾ
IRVPA   ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।