Bible Language

Joshua 21:10 (AKJV) American King James Version

Versions

PAV   ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਗੁਣਾ ਉਨ੍ਹਾਂ ਦਾ ਹੋਇਆ
IRVPA   ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ।