Bible Language

Joshua 22:30 (AKJV) American King James Version

Versions

PAV   ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਏਹ ਚੰਗਾ ਲੱਗਾ
IRVPA   ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਇਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਹਨਾਂ ਨੂੰ ਇਹ ਚੰਗਾ ਲੱਗਾ