Bible Language

Joshua 23:13 (AKJV) American King James Version

Versions

PAV   ਤਾਂ ਤੁਸੀਂ ਜ਼ਰੂਰ ਜਾਣ ਰੱਖੋ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਏਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫੇਰ ਨਹੀਂ ਕੱਢੇਗਾ ਸਗੋਂ ਓਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੀਕ ਏਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।।
IRVPA   ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ। PEPS