Bible Language

Joshua 6 (AKJV) American King James Version

Versions

PAV   ਯਰੀਹੋ ਇਸਰਾਏਲੀਆਂ ਦੇ ਕਾਰਨ ਵੱਡੀ ਪਕਿਆਈ ਨਾਲ ਬੰਦ ਕੀਤਾ ਹੋਇਆ ਸੀ, ਨਾ ਤਾਂ ਕੋਈ ਅੰਦਰ ਸੱਕਦਾ ਸੀ, ਨਾ ਕੋਈ ਬਾਹਰ ਜਾ ਸੱਕਦਾ ਸੀ
IRVPA   {ਯਰੀਹੋ ਦਾ ਪਤਨ} PS ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।