Bible Language

Joshua 7:2 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਯਰੀਹੋਂ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤ-ਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਘੱਲੇ ਅਤੇ ਓਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦਾ ਖੋਜ ਕੱਢ ਲਿਆਓ। ਉਪਰੰਤ ਓਹ ਮਨੁੱਖ ਗਏ ਅਤੇ ਅਈ ਦਾ ਖੋਜ ਕੱਢਿਆ
IRVPA   ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ।