Bible Language

Joshua 7:5 (AKJV) American King James Version

Versions

PAV   ਅਤੇ ਅਈ ਵਾਲਿਆਂ ਨੇ ਉਨ੍ਹਾਂ ਵਿੱਚੋਂ ਛੱਤੀਕੁ ਮਨੁੱਖ ਮਾਰ ਮੁਕਾਏ ਅਤੇ ਫਾਟਕ ਦੇ ਅੱਗੋ ਲੈ ਕੇ ਸਬਾਰੀਮ ਤੀਕ ਉਨ੍ਹਾਂ ਦੇ ਪਿੱਛੇ ਆਏ ਅਤੇ ਉਨ੍ਹਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢਲ ਗਏ ਅਤੇ ਪਾਣੀਓਂ ਪਾਣੀ ਹੋ ਗਏ।।
IRVPA   ਅਤੇ ਅਈ ਵਾਲਿਆਂ ਨੇ ਉਹਨਾਂ ਵਿੱਚੋਂ ਲੱਗਭੱਗ ਛੱਤੀ ਮਨੁੱਖ ਮਾਰ ਦਿੱਤੇ ਅਤੇ ਫਾਟਕ ਦੇ ਅੱਗੋਂ ਲੈ ਕੇ ਸਬਾਰੀਮ * ਪੱਥਰਾਂ ਦੇ ਤੋੜਨ ਦਾ ਸਥਾਨ ਤੱਕ ਉਹਨਾਂ ਦੇ ਪਿੱਛੇ ਆਏ ਅਤੇ ਉਹਨਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢੱਲ਼ ਗਏ ਅਤੇ ਪਾਣੀਓ ਪਾਣੀ ਹੋ ਗਏ। PEPS