Bible Language

Joshua 7:6 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੀਕ ਮੂੰਹ ਪਰਨੇ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਨ੍ਹਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ
IRVPA   ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।