Bible Language

Joshua 7:7 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੁ ਯਹੋਵਾਹ, ਕੀ ਤੂੰ ਏਹਨਾਂ ਲੋਕਾਂ ਨੂੰ ਏਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆ ਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸੰਤੋਂਖ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ
IRVPA   ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।