Bible Language

Joshua 8:16 (AKJV) American King James Version

Versions

PAV   ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਨ੍ਹਾਂ ਦਾ ਪਿੱਛਾ ਕਰਨ ਲਈ ਇੱਕਠੇ ਸੱਦੇ ਗਏ ਸੋ ਉਨ੍ਹਾਂ ਨੇ ਯਹੋਸ਼ੁਆ ਦਾ ਅਜੇਹਾ ਪਿੱਛਾ ਕੀਤਾ ਕਿ ਓਹ ਸ਼ਹਿਰੋਂ ਦੂਰ ਖਿੱਚੇ ਗਏ
IRVPA   ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।