Bible Language

Joshua 8:20 (AKJV) American King James Version

Versions

PAV   ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰ ਕੇ ਡਿੱਠਾ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੀਕ ਉੱਠ ਰਿਹਾ ਸੀ ਸੋ ਉਨ੍ਹਾਂ ਵਿੱਚ ਏਧਰ ਓਧਰ ਭੱਜਣ ਦੀ ਸ਼ਕਤੀ ਨਾ ਰਹੀ ਓਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ
IRVPA   ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।