Bible Language

Joshua 8:29 (AKJV) American King James Version

Versions

PAV   ਫੇਰ ਅਈ ਦੇ ਰਾਜੇ ਨੂੰ ਸ਼ਾਮਾਂ ਤੀਕ ਰੁੱਖ ਉੱਤੇ ਟੰਗ ਦਿੱਤਾ ਅਤੇ ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ ਅਤੇ ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ।।
IRVPA   ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ। PS